ਪਉੜੀ ॥ ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ॥ ਜਿਨੀ ਸਚੁ ਪਛਾਣਿਆ ਸਚੁ ਰਾਜੇ ਸੇਈ ॥ ਏਹਿ ਭੂਪਤਿ ਰਾਜੇ ਨ ਆਖੀਅਹਿ ਦੂਜੈ ਭਾਇ ਦੁਖੁ ਹੋਈ ॥ ਕੀਤਾ ਕਿਆ ਸਾਲਾਹੀਐ ਜਿਸੁ ਜਾਦੇ ਬਿਲਮ ਨ ਹੋਈ ॥ ਨਿਹਚਲੁ ਸਚਾ ਏਕੁ ਹੈ ਗੁਰਮੁਖਿ ਬੂਝੈ ਸੁ ਨਿਹਚਲੁ ਹੋਈ ॥੬॥

Leave a Reply

Powered By Indic IME