ਪਉੜੀ ॥ ਹਰਿ ਕਾ ਨਾਮੁ ਅਮੋਲੁ ਹੈ ਕਿਉ ਕੀਮਤਿ ਕੀਜੈ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਵਰਤੀਜੈ ॥ ਗੁਰਮੁਖਿ ਸਦਾ ਸਲਾਹੀਐ ਸਚੁ ਕੀਮਤਿ ਕੀਜੈ ॥ ਗੁਰ ਸਬਦੀ ਕਮਲੁ ਬਿਗਾਸਿਆ ਇਵ ਹਰਿ ਰਸੁ ਪੀਜੈ ॥ ਆਵਣ ਜਾਣਾ ਠਾਕਿਆ ਸੁਖਿ ਸਹਜਿ ਸਵੀਜੈ ॥੭॥

Leave a Reply

Powered By Indic IME