ਪਉੜੀ ॥ ਜੋ ਜਨ ਲੂਝਹਿ ਮਨੈ ਸਿਉ ਸੇ ਸੂਰੇ ਪਰਧਾਨਾ ॥ ਹਰਿ ਸੇਤੀ ਸਦਾ ਮਿਲਿ ਰਹੇ ਜਿਨੀ ਆਪੁ ਪਛਾਨਾ ॥ ਗਿਆਨੀਆ ਕਾ ਇਹੁ ਮਹਤੁ ਹੈ ਮਨ ਮਾਹਿ ਸਮਾਨਾ ॥ ਹਰਿ ਜੀਉ ਕਾ ਮਹਲੁ ਪਾਇਆ ਸਚੁ ਲਾਇ ਧਿਆਨਾ ॥ ਜਿਨ ਗੁਰ ਪਰਸਾਦੀ ਮਨੁ ਜੀਤਿਆ ਜਗੁ ਤਿਨਹਿ ਜਿਤਾਨਾ ॥੮॥

Leave a Reply

Powered By Indic IME