HOME
Page
RAAG INDEX
page 1089
ਸਲੋਕੁ ਮਃ ੩ ॥ ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥ ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ ॥ ਭਿਖਿਆ ਨਾਮੁ ਸੰਤੋਖੁ ਮੜੀ ਸਦਾ ਸਚੁ ਹੈ ਨਾਲਿ ॥ ਭੇਖੀ ਹਾਥ ਨ ਲਧੀਆ ਸਭ ਬਧੀ ਜਮਕਾਲਿ ॥ ਨਾਨਕ ਗਲਾ ਝੂਠੀਆ ਸਚਾ ਨਾਮੁ ਸਮਾਲਿ ॥੧॥
Leave a Reply
Cancel reply
You must be
logged in
to post a comment.
Scroll
Powered By
Indic IME