HOME
Page
RAAG INDEX
page 1089
ਪਉੜੀ ॥ ਸੂਰੇ ਏਹਿ ਨ ਆਖੀਅਹਿ ਅਹੰਕਾਰਿ ਮਰਹਿ ਦੁਖੁ ਪਾਵਹਿ ॥ ਅੰਧੇ ਆਪੁ ਨ ਪਛਾਣਨੀ ਦੂਜੈ ਪਚਿ ਜਾਵਹਿ ॥ ਅਤਿ ਕਰੋਧ ਸਿਉ ਲੂਝਦੇ ਅਗੈ ਪਿਛੈ ਦੁਖੁ ਪਾਵਹਿ ॥ ਹਰਿ ਜੀਉ ਅਹੰਕਾਰੁ ਨ ਭਾਵਈ ਵੇਦ ਕੂਕਿ ਸੁਣਾਵਹਿ ॥ ਅਹੰਕਾਰਿ ਮੁਏ ਸੇ ਵਿਗਤੀ ਗਏ ਮਰਿ ਜਨਮਹਿ ਫਿਰਿ ਆਵਹਿ ॥੯॥
Leave a Reply
Cancel reply
You must be
logged in
to post a comment.
Scroll
Powered By
Indic IME