ਪਉੜੀ ॥ ਇਸੁ ਜੁਗ ਮਹਿ ਨਾਮੁ ਨਿਧਾਨੁ ਹੈ ਨਾਮੋ ਨਾਲਿ ਚਲੈ ॥ ਏਹੁ ਅਖੁਟੁ ਕਦੇ ਨ ਨਿਖੁਟਈ ਖਾਇ ਖਰਚਿਉ ਪਲੈ ॥ ਹਰਿ ਜਨ ਨੇੜਿ ਨ ਆਵਈ ਜਮਕੰਕਰ ਜਮਕਲੈ ॥ ਸੇ ਸਾਹ ਸਚੇ ਵਣਜਾਰਿਆ ਜਿਨ ਹਰਿ ਧਨੁ ਪਲੈ ॥ ਹਰਿ ਕਿਰਪਾ ਤੇ ਹਰਿ ਪਾਈਐ ਜਾ ਆਪਿ ਹਰਿ ਘਲੈ ॥੧੫॥

Leave a Reply

Powered By Indic IME