ਸਲੋਕੁ ਮਃ ੩ ॥ ਮਨਮੁਖ ਵਾਪਾਰੈ ਸਾਰ ਨ ਜਾਣਨੀ ਬਿਖੁ ਵਿਹਾਝਹਿ ਬਿਖੁ ਸੰਗ੍ਰਹਹਿ ਬਿਖ ਸਿਉ ਧਰਹਿ ਪਿਆਰੁ ॥ ਬਾਹਰਹੁ ਪੰਡਿਤ ਸਦਾਇਦੇ ਮਨਹੁ ਮੂਰਖ ਗਾਵਾਰ ॥ ਹਰਿ ਸਿਉ ਚਿਤੁ ਨ ਲਾਇਨੀ ਵਾਦੀ ਧਰਨਿ ਪਿਆਰੁ ॥ ਵਾਦਾ ਕੀਆ ਕਰਨਿ ਕਹਾਣੀਆ ਕੂੜੁ ਬੋਲਿ ਕਰਹਿ ਆਹਾਰੁ ॥ ਜਗ ਮਹਿ ਰਾਮ ਨਾਮੁ ਹਰਿ ਨਿਰਮਲਾ ਹੋਰੁ ਮੈਲਾ ਸਭੁ ਆਕਾਰੁ ॥ ਨਾਨਕ ਨਾਮੁ ਨ ਚੇਤਨੀ ਹੋਇ ਮੈਲੇ ਮਰਹਿ ਗਵਾਰ ॥੧॥

Leave a Reply

Powered By Indic IME