ਪਉੜੀ ॥ ਹਰਿ ਨਾਮ ਬਿਨਾ ਜਗਤੁ ਹੈ ਨਿਰਧਨੁ ਬਿਨੁ ਨਾਵੈ ਤ੍ਰਿਪਤਿ ਨਾਹੀ ॥ ਦੂਜੈ ਭਰਮਿ ਭੁਲਾਇਆ ਹਉਮੈ ਦੁਖੁ ਪਾਹੀ ॥ ਬਿਨੁ ਕਰਮਾ ਕਿਛੂ ਨ ਪਾਈਐ ਜੇ ਬਹੁਤੁ ਲੋਚਾਹੀ ॥ ਆਵੈ ਜਾਇ ਜੰਮੈ ਮਰੈ ਗੁਰ ਸਬਦਿ ਛੁਟਾਹੀ ॥ ਆਪਿ ਕਰੈ ਕਿਸੁ ਆਖੀਐ ਦੂਜਾ ਕੋ ਨਾਹੀ ॥੧੬॥

Leave a Reply

Powered By Indic IME