ਸਲੋਕ ਮਃ ੧ ॥ ਹਉ ਮੈ ਕਰੀ ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ ॥ ਬੂਝਹੁ ਗਿਆਨੀ ਬੂਝਣਾ ਏਹ ਅਕਥ ਕਥਾ ਮਨ ਮਾਹਿ ॥ ਬਿਨੁ ਗੁਰ ਤਤੁ ਨ ਪਾਈਐ ਅਲਖੁ ਵਸੈ ਸਭ ਮਾਹਿ ॥ ਸਤਿਗੁਰੁ ਮਿਲੈ ਤ ਜਾਣੀਐ ਜਾਂ ਸਬਦੁ ਵਸੈ ਮਨ ਮਾਹਿ ॥ ਆਪੁ ਗਇਆ ਭ੍ਰਮੁ ਭਉ ਗਇਆ ਜਨਮ ਮਰਨ ਦੁਖ ਜਾਹਿ ॥ ਗੁਰਮਤਿ ਅਲਖੁ ਲਖਾਈਐ ਊਤਮ ਮਤਿ ਤਰਾਹਿ ॥ ਨਾਨਕ ਸੋਹੰ ਹੰਸਾ ਜਪੁ ਜਾਪਹੁ ਤ੍ਰਿਭਵਣ ਤਿਸੈ ਸਮਾਹਿ ॥੧॥
Scroll