ਪਉੜੀ ॥ ਮਨਮੁਖ ਅੰਦਰੁ ਨ ਭਾਲਨੀ ਮੁਠੇ ਅਹੰਮਤੇ ॥ ਚਾਰੇ ਕੁੰਡਾਂ ਭਵਿ ਥਕੇ ਅੰਦਰਿ ਤਿਖ ਤਤੇ ॥ ਸਿੰਮ੍ਰਿਤਿ ਸਾਸਤ ਨ ਸੋਧਨੀ ਮਨਮੁਖ ਵਿਗੁਤੇ ॥ ਬਿਨੁ ਗੁਰ ਕਿਨੈ ਨ ਪਾਇਓ ਹਰਿ ਨਾਮੁ ਹਰਿ ਸਤੇ ॥ ਤਤੁ ਗਿਆਨੁ ਵੀਚਾਰਿਆ ਹਰਿ ਜਪਿ ਹਰਿ ਗਤੇ ॥੧੯॥

Leave a Reply

Powered By Indic IME