ਪਉੜੀ ॥ ਸਭੇ ਥੋਕ ਵਿਸਾਰਿ ਇਕੋ ਮਿਤੁ ਕਰਿ ॥ ਮਨੁ ਤਨੁ ਹੋਇ ਨਿਹਾਲੁ ਪਾਪਾ ਦਹੈ ਹਰਿ ॥ ਆਵਣ ਜਾਣਾ ਚੁਕੈ ਜਨਮਿ ਨ ਜਾਹਿ ਮਰਿ ॥ ਸਚੁ ਨਾਮੁ ਆਧਾਰੁ ਸੋਗਿ ਨ ਮੋਹਿ ਜਰਿ ॥ ਨਾਨਕ ਨਾਮੁ ਨਿਧਾਨੁ ਮਨ ਮਹਿ ਸੰਜਿ ਧਰਿ ॥੨੦॥

Leave a Reply

Powered By Indic IME