ਪਉੜੀ ॥ ਭਾਣੈ ਹੁਕਮੁ ਮਨਾਇਓਨੁ ਭਾਣੈ ਸੁਖੁ ਪਾਇਆ ॥ ਭਾਣੈ ਸਤਿਗੁਰੁ ਮੇਲਿਓਨੁ ਭਾਣੈ ਸਚੁ ਧਿਆਇਆ ॥ ਭਾਣੇ ਜੇਵਡ ਹੋਰ ਦਾਤਿ ਨਾਹੀ ਸਚੁ ਆਖਿ ਸੁਣਾਇਆ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਚੁ ਕਮਾਇਆ ॥ ਨਾਨਕ ਤਿਸੁ ਸਰਣਾਗਤੀ ਜਿਨਿ ਜਗਤੁ ਉਪਾਇਆ ॥੨੧॥

Leave a Reply

Powered By Indic IME