ਪਉੜੀ ॥ ਤੂ ਪਾਰਬ੍ਰਹਮੁ ਪਰਮੇਸਰੁ ਜੋਨਿ ਨ ਆਵਹੀ ॥ ਤੂ ਹੁਕਮੀ ਸਾਜਹਿ ਸ੍ਰਿਸਟਿ ਸਾਜਿ ਸਮਾਵਹੀ ॥ ਤੇਰਾ ਰੂਪੁ ਨ ਜਾਈ ਲਖਿਆ ਕਿਉ ਤੁਝਹਿ ਧਿਆਵਹੀ ॥ ਤੂ ਸਭ ਮਹਿ ਵਰਤਹਿ ਆਪਿ ਕੁਦਰਤਿ ਦੇਖਾਵਹੀ ॥ ਤੇਰੀ ਭਗਤਿ ਭਰੇ ਭੰਡਾਰ ਤੋਟਿ ਨ ਆਵਹੀ ॥ ਏਹਿ ਰਤਨ ਜਵੇਹਰ ਲਾਲ ਕੀਮ ਨ ਪਾਵਹੀ ॥ ਜਿਸੁ ਹੋਵਹਿ ਆਪਿ ਦਇਆਲੁ ਤਿਸੁ ਸਤਿਗੁਰ ਸੇਵਾ ਲਾਵਹੀ ॥ ਤਿਸੁ ਕਦੇ ਨ ਆਵੈ ਤੋਟਿ ਜੋ ਹਰਿ ਗੁਣ ਗਾਵਹੀ ॥੩॥

Leave a Reply

Powered By Indic IME