ਪਉੜੀ ॥ ਤੁਧੁ ਰੂਪੁ ਨ ਰੇਖਿਆ ਜਾਤਿ ਤੂ ਵਰਨਾ ਬਾਹਰਾ ॥ ਏ ਮਾਣਸ ਜਾਣਹਿ ਦੂਰਿ ਤੂ ਵਰਤਹਿ ਜਾਹਰਾ ॥ ਤੂ ਸਭਿ ਘਟ ਭੋਗਹਿ ਆਪਿ ਤੁਧੁ ਲੇਪੁ ਨ ਲਾਹਰਾ ॥ ਤੂ ਪੁਰਖੁ ਅਨੰਦੀ ਅਨੰਤ ਸਭ ਜੋਤਿ ਸਮਾਹਰਾ ॥ ਤੂ ਸਭ ਦੇਵਾ ਮਹਿ ਦੇਵ ਬਿਧਾਤੇ ਨਰਹਰਾ ॥ ਕਿਆ ਆਰਾਧੇ ਜਿਹਵਾ ਇਕ ਤੂ ਅਬਿਨਾਸੀ ਅਪਰਪਰਾ ॥ ਜਿਸੁ ਮੇਲਹਿ ਸਤਿਗੁਰੁ ਆਪਿ ਤਿਸ ਕੇ ਸਭਿ ਕੁਲ ਤਰਾ ॥ ਸੇਵਕ ਸਭਿ ਕਰਦੇ ਸੇਵ ਦਰਿ ਨਾਨਕੁ ਜਨੁ ਤੇਰਾ ॥੫॥

Leave a Reply

Powered By Indic IME