ਛੰਤੁ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

Leave a Reply

Powered By Indic IME