ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥

Leave a Reply

Powered By Indic IME