ਪਉੜੀ ॥ ਬਾਹਰ ਭੇਖਿ ਨ ਪਾਈਐ ਪ੍ਰਭੁ ਅੰਤਰਜਾਮੀ ॥ ਇਕਸੁ ਹਰਿ ਜੀਉ ਬਾਹਰੀ ਸਭ ਫਿਰੈ ਨਿਕਾਮੀ ॥ ਮਨੁ ਰਤਾ ਕੁਟੰਬ ਸਿਉ ਨਿਤ ਗਰਬਿ ਫਿਰਾਮੀ ॥ ਫਿਰਹਿ ਗੁਮਾਨੀ ਜਗ ਮਹਿ ਕਿਆ ਗਰਬਹਿ ਦਾਮੀ ॥ ਚਲਦਿਆ ਨਾਲਿ ਨ ਚਲਈ ਖਿਨ ਜਾਇ ਬਿਲਾਮੀ ॥ ਬਿਚਰਦੇ ਫਿਰਹਿ ਸੰਸਾਰ ਮਹਿ ਹਰਿ ਜੀ ਹੁਕਾਮੀ ॥ ਕਰਮੁ ਖੁਲਾ ਗੁਰੁ ਪਾਇਆ ਹਰਿ ਮਿਲਿਆ ਸੁਆਮੀ ॥ ਜੋ ਜਨੁ ਹਰਿ ਕਾ ਸੇਵਕੋ ਹਰਿ ਤਿਸ ਕੀ ਕਾਮੀ ॥੧੪॥
Scroll