ਪਉੜੀ ॥ ਤਟ ਤੀਰਥ ਦੇਵ ਦੇਵਾਲਿਆ ਕੇਦਾਰੁ ਮਥੁਰਾ ਕਾਸੀ ॥ ਕੋਟਿ ਤੇਤੀਸਾ ਦੇਵਤੇ ਸਣੁ ਇੰਦ੍ਰੈ ਜਾਸੀ ॥ ਸਿਮ੍ਰਿਤਿ ਸਾਸਤ੍ਰ ਬੇਦ ਚਾਰਿ ਖਟੁ ਦਰਸ ਸਮਾਸੀ ॥ ਪੋਥੀ ਪੰਡਿਤ ਗੀਤ ਕਵਿਤ ਕਵਤੇ ਭੀ ਜਾਸੀ ॥ ਜਤੀ ਸਤੀ ਸੰਨਿਆਸੀਆ ਸਭਿ ਕਾਲੈ ਵਾਸੀ ॥ ਮੁਨਿ ਜੋਗੀ ਦਿਗੰਬਰਾ ਜਮੈ ਸਣੁ ਜਾਸੀ ॥ ਜੋ ਦੀਸੈ ਸੋ ਵਿਣਸਣਾ ਸਭ ਬਿਨਸਿ ਬਿਨਾਸੀ ॥ ਥਿਰੁ ਪਾਰਬ੍ਰਹਮੁ ਪਰਮੇਸਰੋ ਸੇਵਕੁ ਥਿਰੁ ਹੋਸੀ ॥੧੮॥

Leave a Reply

Powered By Indic IME