ਪਉੜੀ ॥ ਨੈਨੀ ਦੇਖਉ ਗੁਰ ਦਰਸਨੋ ਗੁਰ ਚਰਣੀ ਮਥਾ ॥ ਪੈਰੀ ਮਾਰਗਿ ਗੁਰ ਚਲਦਾ ਪਖਾ ਫੇਰੀ ਹਥਾ ॥ ਅਕਾਲ ਮੂਰਤਿ ਰਿਦੈ ਧਿਆਇਦਾ ਦਿਨੁ ਰੈਨਿ ਜਪੰਥਾ ॥ ਮੈ ਛਡਿਆ ਸਗਲ ਅਪਾਇਣੋ ਭਰਵਾਸੈ ਗੁਰ ਸਮਰਥਾ ॥ ਗੁਰਿ ਬਖਸਿਆ ਨਾਮੁ ਨਿਧਾਨੁ ਸਭੋ ਦੁਖੁ ਲਥਾ ॥ ਭੋਗਹੁ ਭੁੰਚਹੁ ਭਾਈਹੋ ਪਲੈ ਨਾਮੁ ਅਗਥਾ ॥ ਨਾਮੁ ਦਾਨੁ ਇਸਨਾਨੁ ਦਿੜੁ ਸਦਾ ਕਰਹੁ ਗੁਰ ਕਥਾ ॥ ਸਹਜੁ ਭਇਆ ਪ੍ਰਭੁ ਪਾਇਆ ਜਮ ਕਾ ਭਉ ਲਥਾ ॥੨੦॥

Leave a Reply

Powered By Indic IME