ਪਉੜੀ ॥ ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥ ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥ ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ ॥ ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥ ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ ਸੁਖਦਾਇਕ ॥ ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥ ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥ ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥

Leave a Reply

Powered By Indic IME