ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ ॥੧॥ ਕਾਹੇ ਕੀਜਤੁ ਹੈ ਮਨਿ ਭਾਵਨੁ ॥ ਜਬ ਜਮੁ ਆਇ ਕੇਸ ਤੇ ਪਕਰੈ ਤਹ ਹਰਿ ਕੋ ਨਾਮੁ ਛਡਾਵਨ ॥੧॥ ਰਹਾਉ ॥ ਕਾਲੁ ਅਕਾਲੁ ਖਸਮ ਕਾ ਕੀਨ੍ਹ੍ਹਾ ਇਹੁ ਪਰਪੰਚੁ ਬਧਾਵਨੁ ॥ ਕਹਿ ਕਬੀਰ ਤੇ ਅੰਤੇ ਮੁਕਤੇ ਜਿਨ੍ਹ੍ਹ ਹਿਰਦੈ ਰਾਮ ਰਸਾਇਨੁ ॥੨॥੬॥

Leave a Reply

Powered By Indic IME