ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥ ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹੀ ਢਰੈ ॥ ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥ ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥ ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥

Leave a Reply

Powered By Indic IME