ਕੇਦਾਰਾ ਮਹਲਾ ੫ ॥ ਹਰਿ ਬਿਨੁ ਕੋਇ ਨ ਚਾਲਸਿ ਸਾਥ ॥ ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥ ਸੁਤ ਸੰਪਤਿ ਬਿਖਿਆ ਰਸ ਭਗਵਤ ਨਹ ਨਿਬਹਤ ਜਮ ਕੈ ਪਾਥ ॥ ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥੧॥ ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥ ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ ਧੁਰਿ ਮਾਥ ॥੨॥੬॥੮॥

Leave a Reply

Powered By Indic IME