ਕੇਦਾਰਾ ਮਹਲਾ ੫ ॥ ਰਸਨਾ ਰਾਮ ਰਾਮ ਬਖਾਨੁ ॥ ਗੁਨ ਗਪਾਲ ਉਚਾਰੁ ਦਿਨੁ ਰੈਨਿ ਭਏ ਕਲਮਲ ਹਾਨ ॥ ਰਹਾਉ ॥ ਤਿਆਗਿ ਚਲਨਾ ਸਗਲ ਸੰਪਤ ਕਾਲੁ ਸਿਰ ਪਰਿ ਜਾਨੁ ॥ ਮਿਥਨ ਮੋਹ ਦੁਰੰਤ ਆਸਾ ਝੂਠੁ ਸਰਪਰ ਮਾਨੁ ॥੧॥ ਸਤਿ ਪੁਰਖ ਅਕਾਲ ਮੂਰਤਿ ਰਿਦੈ ਧਾਰਹੁ ਧਿਆਨੁ ॥ ਨਾਮੁ ਨਿਧਾਨੁ ਲਾਭੁ ਨਾਨਕ ਬਸਤੁ ਇਹ ਪਰਵਾਨੁ ॥੨॥੩॥੧੧॥

Leave a Reply

Powered By Indic IME