ਕੇਦਾਰਾ ਮਹਲਾ ੫ ॥ ਹਰਿ ਕੇ ਨਾਮ ਬਿਨੁ ਧ੍ਰਿਗੁ ਸ੍ਰੋਤ ॥ ਜੀਵਨ ਰੂਪ ਬਿਸਾਰਿ ਜੀਵਹਿ ਤਿਹ ਕਤ ਜੀਵਨ ਹੋਤ ॥ ਰਹਾਉ ॥ ਖਾਤ ਪੀਤ ਅਨੇਕ ਬਿੰਜਨ ਜੈਸੇ ਭਾਰ ਬਾਹਕ ਖੋਤ ॥ ਆਠ ਪਹਰ ਮਹਾ ਸ੍ਰਮੁ ਪਾਇਆ ਜੈਸੇ ਬਿਰਖ ਜੰਤੀ ਜੋਤ ॥੧॥ ਤਜਿ ਗਪਾਲ ਜਿ ਆਨ ਲਾਗੇ ਸੇ ਬਹੁ ਪ੍ਰਕਾਰੀ ਰੋਤ ॥ ਕਰ ਜੋਰਿ ਨਾਨਕ ਦਾਨੁ ਮਾਗੈ ਹਰਿ ਰਖਉ ਕੰਠਿ ਪਰੋਤ ॥੨॥੫॥੧੩॥

Leave a Reply

Powered By Indic IME