ਕੇਦਾਰਾ ਮਹਲਾ ੫ ॥ ਹਰਿ ਕੇ ਨਾਮ ਕੀ ਮਨ ਰੁਚੈ ॥ ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥ ਰਹਾਉ ॥ ਸੰਤ ਮਾਰਗਿ ਚਲਤ ਪ੍ਰਾਨੀ ਪਤਿਤ ਉਧਰੇ ਮੁਚੈ ॥ ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥੧॥ ਚਰਨ ਕਮਲ ਧਿਆਨ ਭੀਤਰਿ ਘਟਿ ਘਟਹਿ ਸੁਆਮੀ ਸੁਝੈ ॥ ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥੨॥੭॥੧੫॥
Scroll