ਟੇਢੀ ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥ ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥੧॥ ਰਾਮੁ ਬਿਸਾਰਿਓ ਹੈ ਅਭਿਮਾਨਿ ॥ ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥੧॥ ਰਹਾਉ ॥ ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥ ਕਹਿ ਕਬੀਰ ਅੰਤ ਕੀ ਬੇਰ ਆਇ ਲਾਗੋ ਕਾਲੁ ਨਿਦਾਨਿ ॥੨॥੫॥

Leave a Reply

Powered By Indic IME