ਭੈਰਉ ਮਹਲਾ ੩ ॥ ਰਾਮ ਨਾਮੁ ਜਗਤ ਨਿਸਤਾਰਾ ॥ ਭਵਜਲੁ ਪਾਰਿ ਉਤਾਰਣਹਾਰਾ ॥੧॥ ਗੁਰ ਪਰਸਾਦੀ ਹਰਿ ਨਾਮੁ ਸਮ੍ਹ੍ਹਾਲਿ ॥ ਸਦ ਹੀ ਨਿਬਹੈ ਤੇਰੈ ਨਾਲਿ ॥੧॥ ਰਹਾਉ ॥ ਨਾਮੁ ਨ ਚੇਤਹਿ ਮਨਮੁਖ ਗਾਵਾਰਾ ॥ ਬਿਨੁ ਨਾਵੈ ਕੈਸੇ ਪਾਵਹਿ ਪਾਰਾ ॥੨॥ ਆਪੇ ਦਾਤਿ ਕਰੇ ਦਾਤਾਰੁ ॥ ਦੇਵਣਹਾਰੇ ਕਉ ਜੈਕਾਰੁ ॥੩॥ ਨਦਰਿ ਕਰੇ ਸਤਿਗੁਰੂ ਮਿਲਾਏ ॥ ਨਾਨਕ ਹਿਰਦੈ ਨਾਮੁ ਵਸਾਏ ॥੪॥੬॥

Leave a Reply

Powered By Indic IME