ਭੈਰਉ ਮਹਲਾ ੩ ॥ ਕਲਜੁਗ ਮਹਿ ਰਾਮ ਨਾਮੁ ਉਰ ਧਾਰੁ ॥ ਬਿਨੁ ਨਾਵੈ ਮਾਥੈ ਪਾਵੈ ਛਾਰੁ ॥੧॥ ਰਾਮ ਨਾਮੁ ਦੁਲਭੁ ਹੈ ਭਾਈ ॥ ਗੁਰ ਪਰਸਾਦਿ ਵਸੈ ਮਨਿ ਆਈ ॥੧॥ ਰਹਾਉ ॥ ਰਾਮ ਨਾਮੁ ਜਨ ਭਾਲਹਿ ਸੋਇ ॥ ਪੂਰੇ ਗੁਰ ਤੇ ਪ੍ਰਾਪਤਿ ਹੋਇ ॥੨॥ ਹਰਿ ਕਾ ਭਾਣਾ ਮੰਨਹਿ ਸੇ ਜਨ ਪਰਵਾਣੁ ॥ ਗੁਰ ਕੈ ਸਬਦਿ ਨਾਮ ਨੀਸਾਣੁ ॥੩॥ ਸੋ ਸੇਵਹੁ ਜੋ ਕਲ ਰਹਿਆ ਧਾਰਿ ॥ ਨਾਨਕ ਗੁਰਮੁਖਿ ਨਾਮੁ ਪਿਆਰਿ ॥੪॥੯॥

Leave a Reply

Powered By Indic IME