ਭੈਰਉ ਮਹਲਾ ੫ ॥ ਸਾਚ ਪਦਾਰਥੁ ਗੁਰਮੁਖਿ ਲਹਹੁ ॥ ਪ੍ਰਭ ਕਾ ਭਾਣਾ ਸਤਿ ਕਰਿ ਸਹਹੁ ॥੧॥ ਜੀਵਤ ਜੀਵਤ ਜੀਵਤ ਰਹਹੁ ॥ ਰਾਮ ਰਸਾਇਣੁ ਨਿਤ ਉਠਿ ਪੀਵਹੁ ॥ ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥ ਰਹਾਉ ॥ ਕਲਿਜੁਗ ਮਹਿ ਇਕ ਨਾਮਿ ਉਧਾਰੁ ॥ ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥੧੧॥

Leave a Reply

Powered By Indic IME