ਨਾਂਗੇ ਆਵਨੁ ਨਾਂਗੇ ਜਾਨਾ ॥ ਕੋਇ ਨ ਰਹਿਹੈ ਰਾਜਾ ਰਾਨਾ ॥੧॥ ਰਾਮੁ ਰਾਜਾ ਨਉ ਨਿਧਿ ਮੇਰੈ ॥ ਸੰਪੈ ਹੇਤੁ ਕਲਤੁ ਧਨੁ ਤੇਰੈ ॥੧॥ ਰਹਾਉ ॥ ਆਵਤ ਸੰਗ ਨ ਜਾਤ ਸੰਗਾਤੀ ॥ ਕਹਾ ਭਇਓ ਦਰਿ ਬਾਂਧੇ ਹਾਥੀ ॥੨॥ ਲੰਕਾ ਗਢੁ ਸੋਨੇ ਕਾ ਭਇਆ ॥ ਮੂਰਖੁ ਰਾਵਨੁ ਕਿਆ ਲੇ ਗਇਆ ॥੩॥ ਕਹਿ ਕਬੀਰ ਕਿਛੁ ਗੁਨੁ ਬੀਚਾਰਿ ॥ ਚਲੇ ਜੁਆਰੀ ਦੁਇ ਹਥ ਝਾਰਿ ॥੪॥੨॥

Leave a Reply

Powered By Indic IME