ਸਿਰੀਰਾਗੁ ॥ ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥ ਕਨਕ ਕਟਿਕ ਜਲ ਤਰੰਗ ਜੈਸਾ ॥੧॥ ਜਉ ਪੈ ਹਮ ਨ ਪਾਪ ਕਰੰਤਾ ਅਹੇ ਅਨੰਤਾ ॥ ਪਤਿਤ ਪਾਵਨ ਨਾਮੁ ਕੈਸੇ ਹੁੰਤਾ ॥੧॥ ਰਹਾਉ ॥ ਤੁਮ੍ਹ੍ਹ ਜੁ ਨਾਇਕ ਆਛਹੁ ਅੰਤਰਜਾਮੀ ॥ ਪ੍ਰਭ ਤੇ ਜਨੁ ਜਾਨੀਜੈ ਜਨ ਤੇ ਸੁਆਮੀ ॥੨॥ ਸਰੀਰੁ ਆਰਾਧੈ ਮੋ ਕਉ ਬੀਚਾਰੁ ਦੇਹੂ ॥ ਰਵਿਦਾਸ ਸਮ ਦਲ ਸਮਝਾਵੈ ਕੋਊ ॥੩॥

Leave a Reply

Powered By Indic IME