ਸਭੁ ਕੋਈ ਚਲਨ ਕਹਤ ਹੈ ਊਹਾਂ ॥ ਨਾ ਜਾਨਉ ਬੈਕੁੰਠੁ ਹੈ ਕਹਾਂ ॥੧॥ ਰਹਾਉ ॥ ਆਪ ਆਪ ਕਾ ਮਰਮੁ ਨ ਜਾਨਾਂ ॥ ਬਾਤਨ ਹੀ ਬੈਕੁੰਠੁ ਬਖਾਨਾਂ ॥੧॥ ਜਬ ਲਗੁ ਮਨ ਬੈਕੁੰਠ ਕੀ ਆਸ ॥ ਤਬ ਲਗੁ ਨਾਹੀ ਚਰਨ ਨਿਵਾਸ ॥੨॥ ਖਾਈ ਕੋਟੁ ਨ ਪਰਲ ਪਗਾਰਾ ॥ ਨਾ ਜਾਨਉ ਬੈਕੁੰਠ ਦੁਆਰਾ ॥੩॥ ਕਹਿ ਕਮੀਰ ਅਬ ਕਹੀਐ ਕਾਹਿ ॥ ਸਾਧਸੰਗਤਿ ਬੈਕੁੰਠੈ ਆਹਿ ॥੪॥੮॥੧੬॥
Scroll