ਗੰਗ ਗੁਸਾਇਨਿ ਗਹਿਰ ਗੰਭੀਰ ॥ ਜੰਜੀਰ ਬਾਂਧਿ ਕਰਿ ਖਰੇ ਕਬੀਰ ॥੧॥ ਮਨੁ ਨ ਡਿਗੈ ਤਨੁ ਕਾਹੇ ਕਉ ਡਰਾਇ ॥ ਚਰਨ ਕਮਲ ਚਿਤੁ ਰਹਿਓ ਸਮਾਇ ॥ ਰਹਾਉ ॥ ਗੰਗਾ ਕੀ ਲਹਰਿ ਮੇਰੀ ਟੁਟੀ ਜੰਜੀਰ ॥ ਮ੍ਰਿਗਛਾਲਾ ਪਰ ਬੈਠੇ ਕਬੀਰ ॥੨॥ ਕਹਿ ਕੰਬੀਰ ਕੋਊ ਸੰਗ ਨ ਸਾਥ ॥ ਜਲ ਥਲ ਰਾਖਨ ਹੈ ਰਘੁਨਾਥ ॥੩॥੧੦॥੧੮॥

Leave a Reply

Powered By Indic IME