ਪਰ ਧਨ ਪਰ ਦਾਰਾ ਪਰਹਰੀ ॥ ਤਾ ਕੈ ਨਿਕਟਿ ਬਸੈ ਨਰਹਰੀ ॥੧॥ ਜੋ ਨ ਭਜੰਤੇ ਨਾਰਾਇਣਾ ॥ ਤਿਨ ਕਾ ਮੈ ਨ ਕਰਉ ਦਰਸਨਾ ॥੧॥ ਰਹਾਉ ॥ ਜਿਨ ਕੈ ਭੀਤਰਿ ਹੈ ਅੰਤਰਾ ॥ ਜੈਸੇ ਪਸੁ ਤੈਸੇ ਓਇ ਨਰਾ ॥੨॥ ਪ੍ਰਣਵਤਿ ਨਾਮਦੇਉ ਨਾਕਹਿ ਬਿਨਾ ॥ ਨਾ ਸੋਹੈ ਬਤੀਸ ਲਖਨਾ ॥੩॥੨॥

Leave a Reply

Powered By Indic IME