ਦੂਧੁ ਕਟੋਰੈ ਗਡਵੈ ਪਾਨੀ ॥ ਕਪਲ ਗਾਇ ਨਾਮੈ ਦੁਹਿ ਆਨੀ ॥੧॥ ਦੂਧੁ ਪੀਉ ਗੋਬਿੰਦੇ ਰਾਇ ॥ ਦੂਧੁ ਪੀਉ ਮੇਰੋ ਮਨੁ ਪਤੀਆਇ ॥ ਨਾਹੀ ਤ ਘਰ ਕੋ ਬਾਪੁ ਰਿਸਾਇ ॥੧॥ ਰਹਾਉ ॥ ਸਇਨ ਕਟੋਰੀ ਅੰਮ੍ਰਿਤ ਭਰੀ ॥ ਲੈ ਨਾਮੈ ਹਰਿ ਆਗੈ ਧਰੀ ॥੨॥ ਏਕੁ ਭਗਤੁ ਮੇਰੇ ਹਿਰਦੇ ਬਸੈ ॥ ਨਾਮੇ ਦੇਖਿ ਨਰਾਇਨੁ ਹਸੈ ॥੩॥ ਦੂਧੁ ਪੀਆਇ ਭਗਤੁ ਘਰਿ ਗਇਆ ॥ ਨਾਮੇ ਹਰਿ ਕਾ ਦਰਸਨੁ ਭਇਆ ॥੪॥੩॥

Leave a Reply

Powered By Indic IME