page 1305
-
ਕਾਨੜਾ ਮਹਲਾ ੫ ॥ ਐਸੀ ਕਉਨ ਬਿਧੇ ਦਰਸਨ ਪਰਸਨਾ ॥੧॥ ਰਹਾਉ ॥ ਆਸ ਪਿਆਸ ਸਫਲ ਮੂਰਤਿ ਉਮਗਿ ਹੀਉ ਤਰਸਨਾ ॥੧॥ ਦੀਨ ਲੀਨ ਪਿਆਸ ਮੀਨ ਸੰਤਨਾ ਹਰਿ ਸੰਤਨਾ ॥ ਹਰਿ ਸੰਤਨਾ ਕੀ ਰੇਨ ॥ ਹੀਉ ਅਰਪਿ ਦੇਨ ॥ ਪ੍ਰਭ ਭਏ ਹੈ ਕਿਰਪੇਨ ॥ ਮਾਨੁ ਮੋਹੁ ਤਿਆਗਿ ਛੋਡਿਓ ਤਉ ਨਾਨਕ ਹਰਿ ਜੀਉ ਭੇਟਨਾ ॥੨॥੨॥੩੫॥
-
ਕਾਨੜਾ ਮਹਲਾ ੫ ॥ ਰੰਗਾ ਰੰਗ ਰੰਗਨ ਕੇ ਰੰਗਾ ॥ ਕੀਟ ਹਸਤ ਪੂਰਨ ਸਭ ਸੰਗਾ ॥੧॥ ਰਹਾਉ ॥ ਬਰਤ ਨੇਮ ਤੀਰਥ ਸਹਿਤ ਗੰਗਾ ॥ ਜਲੁ ਹੇਵਤ ਭੂਖ ਅਰੁ ਨੰਗਾ ॥ ਪੂਜਾਚਾਰ ਕਰਤ ਮੇਲੰਗਾ ॥ ਚਕ੍ਰ ਕਰਮ ਤਿਲਕ ਖਾਟੰਗਾ ॥ ਦਰਸਨੁ ਭੇਟੇ ਬਿਨੁ ਸਤਸੰਗਾ ॥੧॥ ਹਠਿ ਨਿਗ੍ਰਹਿ ਅਤਿ ਰਹਤ ਬਿਟੰਗਾ ॥ ਹਉ ਰੋਗੁ ਬਿਆਪੈ ਚੁਕੈ ਨ ਭੰਗਾ ॥ ਕਾਮ ਕ੍ਰੋਧ ਅਤਿ ਤ੍ਰਿਸਨ ਜਰੰਗਾ ॥ ਸੋ ਮੁਕਤੁ ਨਾਨਕ ਜਿਸੁ ਸਤਿਗੁਰੁ ਚੰਗਾ ॥੨॥੩॥੩੬॥
-
ਕਾਨੜਾ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤਿਖ ਬੂਝਿ ਗਈ ਗਈ ਮਿਲਿ ਸਾਧ ਜਨਾ ॥ ਪੰਚ ਭਾਗੇ ਚੋਰ ਸਹਜੇ ਸੁਖੈਨੋ ਹਰੇ ਗੁਨ ਗਾਵਤੀ ਗਾਵਤੀ ਗਾਵਤੀ ਦਰਸ ਪਿਆਰਿ ॥੧॥ ਰਹਾਉ ॥ ਜੈਸੀ ਕਰੀ ਪ੍ਰਭ ਮੋ ਸਿਉ ਮੋ ਸਿਉ ਐਸੀ ਹਉ ਕੈਸੇ ਕਰਉ ॥ ਹੀਉ ਤੁਮ੍ਹ੍ਹਾਰੇ ਬਲਿ ਬਲੇ ਬਲਿ ਬਲੇ ਬਲਿ ਗਈ ॥੧॥ ਪਹਿਲੇ ਪੈ ਸੰਤ ਪਾਇ ਧਿਆਇ ਧਿਆਇ ਪ੍ਰੀਤਿ ਲਾਇ ॥ ਪ੍ਰਭ ਥਾਨੁ ਤੇਰੋ ਕੇਹਰੋ ਜਿਤੁ ਜੰਤਨ ਕਰਿ ਬੀਚਾਰੁ ॥ ਅਨਿਕ ਦਾਸ ਕੀਰਤਿ ਕਰਹਿ ਤੁਹਾਰੀ ॥ ਸੋਈ ਮਿਲਿਓ ਜੋ ਭਾਵਤੋ ਜਨ ਨਾਨਕ ਠਾਕੁਰ ਰਹਿਓ ਸਮਾਇ ॥ ਏਕ ਤੂਹੀ ਤੂਹੀ ਤੂਹੀ ॥੨॥੧॥੩੭॥
-
ਕਾਨੜਾ ਮਹਲਾ ੫ ਘਰੁ ੮ ੴ ਸਤਿਗੁਰ ਪ੍ਰਸਾਦਿ ॥ ਤਿਆਗੀਐ ਗੁਮਾਨੁ ਮਾਨੁ ਪੇਖਤਾ ਦਇਆਲ ਲਾਲ ਹਾਂ ਹਾਂ ਮਨ ਚਰਨ ਰੇਨ ॥੧॥ ਰਹਾਉ ॥ ਹਰਿ ਸੰਤ ਮੰਤ ਗੁਪਾਲ ਗਿਆਨ ਧਿਆਨ ॥੧॥ ਹਿਰਦੈ ਗੋਬਿੰਦ ਗਾਇ ਚਰਨ ਕਮਲ ਪ੍ਰੀਤਿ ਲਾਇ ਦੀਨ ਦਇਆਲ ਮੋਹਨਾ ॥ ਕ੍ਰਿਪਾਲ ਦਇਆ ਮਇਆ ਧਾਰਿ ॥ ਨਾਨਕੁ ਮਾਗੈ ਨਾਮੁ ਦਾਨੁ ॥ ਤਜਿ ਮੋਹੁ ਭਰਮੁ ਸਗਲ ਅਭਿਮਾਨੁ ॥੨॥੧॥੩੮॥
-
ਕਾਨੜਾ ਮਹਲਾ ੫ ॥ ਪ੍ਰਭ ਕਹਨ ਮਲਨ ਦਹਨ ਲਹਨ ਗੁਰ ਮਿਲੇ ਆਨ ਨਹੀ ਉਪਾਉ ॥੧॥ ਰਹਾਉ ॥ ਤਟਨ ਖਟਨ ਜਟਨ ਹੋਮਨ ਨਾਹੀ ਡੰਡਧਾਰ ਸੁਆਉ ॥੧॥ ਜਤਨ ਭਾਂਤਨ ਤਪਨ ਭ੍ਰਮਨ ਅਨਿਕ ਕਥਨ ਕਥਤੇ ਨਹੀ ਥਾਹ ਪਾਈ ਠਾਉ ॥ ਸੋਧਿ ਸਗਰ ਸੋਧਨਾ ਸੁਖੁ ਨਾਨਕਾ ਭਜੁ ਨਾਉ ॥੨॥੨॥੩੯॥