page 1359
-
ਗੁਸਾਂਈ ਗਰਿਸ੍ਟ ਰੂਪੇਣ ਸਿਮਰਣੰ ਸਰਬਤ੍ਰ ਜੀਵਣਹ ॥ ਲਬਧ੍ਯ੍ਯੰ ਸੰਤ ਸੰਗੇਣ ਨਾਨਕ ਸ੍ਵਛ ਮਾਰਗ ਹਰਿ ਭਗਤਣਹ ॥੫੪॥
-
ਮਸਕੰ ਭਗਨੰਤ ਸੈਲੰ ਕਰਦਮੰ ਤਰੰਤ ਪਪੀਲਕਹ ॥ ਸਾਗਰੰ ਲੰਘੰਤਿ ਪਿੰਗੰ ਤਮ ਪਰਗਾਸ ਅੰਧਕਹ ॥ ਸਾਧ ਸੰਗੇਣਿ ਸਿਮਰੰਤਿ ਗੋਬਿੰਦ ਸਰਣਿ ਨਾਨਕ ਹਰਿ ਹਰਿ ਹਰੇ ॥੫੫॥
-
ਤਿਲਕ ਹੀਣੰ ਜਥਾ ਬਿਪ੍ਰਾ ਅਮਰ ਹੀਣੰ ਜਥਾ ਰਾਜਨਹ ॥ ਆਵਧ ਹੀਣੰ ਜਥਾ ਸੂਰਾ ਨਾਨਕ ਧਰਮ ਹੀਣੰ ਤਥਾ ਬੈਸ੍ਨਵਹ ॥੫੬॥
-
ਨ ਸੰਖੰ ਨ ਚਕ੍ਰੰ ਨ ਗਦਾ ਨ ਸਿਆਮੰ ॥ ਅਸ੍ਚਰਜ ਰੂਪੰ ਰਹੰਤ ਜਨਮੰ ॥ ਨੇਤ ਨੇਤ ਕਥੰਤਿ ਬੇਦਾ ॥ ਊਚ ਮੂਚ ਅਪਾਰ ਗੋਬਿੰਦਹ ॥ ਬਸੰਤਿ ਸਾਧ ਰਿਦਯੰ ਅਚੁਤ ਬੁਝੰਤਿ ਨਾਨਕ ਬਡਭਾਗੀਅਹ ॥੫੭॥
-
ਉਦਿਆਨ ਬਸਨੰ ਸੰਸਾਰੰ ਸਨਬੰਧੀ ਸ੍ਵਾਨ ਸਿਆਲ ਖਰਹ ॥ ਬਿਖਮ ਸਥਾਨ ਮਨ ਮੋਹ ਮਦਿਰੰ ਮਹਾਂ ਅਸਾਧ ਪੰਚ ਤਸਕਰਹ ॥ ਹੀਤ ਮੋਹ ਭੈ ਭਰਮ ਭ੍ਰਮਣੰ ਅਹੰ ਫਾਂਸ ਤੀਖ੍ਯ੍ਯਣ ਕਠਿਨਹ ॥ ਪਾਵਕ ਤੋਅ ਅਸਾਧ ਘੋਰੰ ਅਗਮ ਤੀਰ ਨਹ ਲੰਘਨਹ ॥ ਭਜੁ ਸਾਧਸੰਗਿ ਗਪਾਲ ਨਾਨਕ ਹਰਿ ਚਰਣ ਸਰਣ ਉਧਰਣ ਕ੍ਰਿਪਾ ॥੫੮॥
-
ਕ੍ਰਿਪਾ ਕਰੰਤ ਗੋਬਿੰਦ ਗੋਪਾਲਹ ਸਗਲ੍ਯ੍ਯੰ ਰੋਗ ਖੰਡਣਹ ॥ ਸਾਧ ਸੰਗੇਣਿ ਗੁਣ ਰਮਤ ਨਾਨਕ ਸਰਣਿ ਪੂਰਨ ਪਰਮੇਸੁਰਹ ॥੫੯॥
-
ਸਿਆਮਲੰ ਮਧੁਰ ਮਾਨੁਖ੍ਯ੍ਯੰ ਰਿਦਯੰ ਭੂਮਿ ਵੈਰਣਹ ॥ ਨਿਵੰਤਿ ਹੋਵੰਤਿ ਮਿਥਿਆ ਚੇਤਨੰ ਸੰਤ ਸ੍ਵਜਨਹ ॥੬੦॥
-
ਅਚੇਤ ਮੂੜਾ ਨ ਜਾਣੰਤ ਘਟੰਤ ਸਾਸਾ ਨਿਤ ਪ੍ਰਤੇ ॥ ਛਿਜੰਤ ਮਹਾ ਸੁੰਦਰੀ ਕਾਂਇਆ ਕਾਲ ਕੰਨਿਆ ਗ੍ਰਾਸਤੇ ॥ ਰਚੰਤਿ ਪੁਰਖਹ ਕੁਟੰਬ ਲੀਲਾ ਅਨਿਤ ਆਸਾ ਬਿਖਿਆ ਬਿਨੋਦ ॥ ਭ੍ਰਮੰਤਿ ਭ੍ਰਮੰਤਿ ਬਹੁ ਜਨਮ ਹਾਰਿਓ ਸਰਣਿ ਨਾਨਕ ਕਰੁਣਾ ਮਯਹ ॥੬੧॥
-
ਹੇ ਜਿਹਬੇ ਹੇ ਰਸਗੇ ਮਧੁਰ ਪ੍ਰਿਅ ਤੁਯੰ ॥ ਸਤ ਹਤੰ ਪਰਮ ਬਾਦੰ ਅਵਰਤ ਏਥਹ ਸੁਧ ਅਛਰਣਹ ॥ ਗੋਬਿੰਦ ਦਾਮੋਦਰ ਮਾਧਵੇ ॥੬੨॥
-
ਗਰਬੰਤਿ ਨਾਰੀ ਮਦੋਨ ਮਤੰ ॥ ਬਲਵੰਤ ਬਲਾਤ ਕਾਰਣਹ ॥ ਚਰਨ ਕਮਲ ਨਹ ਭਜੰਤ ਤ੍ਰਿਣ ਸਮਾਨਿ ਧ੍ਰਿਗੁ ਜਨਮਨਹ ॥ ਹੇ ਪਪੀਲਕਾ ਗ੍ਰਸਟੇ ਗੋਬਿੰਦ ਸਿਮਰਣ ਤੁਯੰ ਧਨੇ ॥ ਨਾਨਕ ਅਨਿਕ ਬਾਰ ਨਮੋ ਨਮਹ ॥੬੩॥
-
ਤ੍ਰਿਣੰ ਤ ਮੇਰੰ ਸਹਕੰ ਤ ਹਰੀਅੰ ॥ ਬੂਡੰ ਤ ਤਰੀਅੰ ਊਣੰ ਤ ਭਰੀਅੰ ॥ ਅੰਧਕਾਰ ਕੋਟਿ ਸੂਰ ਉਜਾਰੰ ॥ ਬਿਨਵੰਤਿ ਨਾਨਕ ਹਰਿ ਗੁਰ ਦਯਾਰੰ ॥੬੪॥