page 1386
-
ਸਰਬ ਗੁਣ ਨਿਧਾਨੰ ਕੀਮਤਿ ਨ ਗ੍ਯ੍ਯਾਨੰ ਧ੍ਯ੍ਯਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ ॥ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥
-
ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥ ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ ॥ ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥ ਜਾ ਕਉ ਹੋਂਹਿ ਕ੍ਰਿਪਾਲ ਸੁ ਜਨੁ ਪ੍ਰਭ ਤੁਮਹਿ ਮਿਲਾਸੀ ॥ ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥ ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥੫॥
-
ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥ ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥ ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥ਜਿਹ ਠਾਕੁਰੁ ਸੁਪ੍ਰਸੰਨੁ ਭਯ ਸਤਸੰਗਤਿ ਤਿਹ ਪਿਆਰੁ ॥ ਹਰਿ ਗੁਰੁ ਨਾਨਕੁ ਜਿਨ੍ਹ੍ਹ ਪਰਸਿਓ ਤਿਨ੍ਹ੍ਹ ਸਭ ਕੁਲ ਕੀਓ ਉਧਾਰੁ ॥੬॥
-
ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥ ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥ਸਚਿ ਸਿਰਜ੍ਯ੍ਯਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥ ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥ਜਿਹ ਕ੍ਰਿਪਾਲੁ ਹੋਯਉ ਗਬਿੰਦੁ ਸਰਬ ਸੁਖ ਤਿਨਹੂ ਪਾਏ ॥ ਹਰਿ ਗੁਰੁ ਨਾਨਕੁ ਜਿਨ੍ਹ੍ਹ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥੭॥
-
ਕਵਨੁ ਜੋਗੁ ਕਉਨੁ ਗ੍ਯ੍ਯਾਨੁ ਧ੍ਯ੍ਯਾਨੁ ਕਵਨ ਬਿਧਿ ਉਸ੍ਤਤਿ ਕਰੀਐ ॥ ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥ ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥ ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ ॥ ਹਰਿ ਗੁਰੁ ਨਾਨਕੁ ਜਿਨ੍ਹ੍ਹ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥
-
ਪ੍ਰਭ ਦਾਤਉ ਦਾਤਾਰ ਪਰਿ੍ਯ੍ਯਉ ਜਾਚਕੁ ਇਕੁ ਸਰਨਾ ॥ ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥ ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥ ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥ ਬਲਿਓ ਚਰਾਗੁ ਅੰਧ੍ਯ੍ਯਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥