page 1406
-
ਜਿਨਿ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥ ਤਾ ਤੇ ਸੰਗਤਿ ਸਘਨ ਭਾਇ ਭਉ ਮਾਨਹਿ ਤੁਮ ਮਲੀਆਗਰ ਪ੍ਰਗਟ ਸੁਬਾਸੁ ॥ ਧ੍ਰੂ ਪ੍ਰਹਲਾਦ ਕਬੀਰ ਤਿਲੋਚਨ ਨਾਮੁ ਲੈਤ ਉਪਜ੍ਯ੍ਯੋ ਜੁ ਪ੍ਰਗਾਸੁ ॥ ਜਿਹ ਪਿਖਤ ਅਤਿ ਹੋਇ ਰਹਸੁ ਮਨਿ ਸੋਈ ਸੰਤ ਸਹਾਰੁ ਗੁਰੂ ਰਾਮਦਾਸੁ ॥੨॥
-
ਨਾਨਕਿ ਨਾਮੁ ਨਿਰੰਜਨ ਜਾਨ੍ਯ੍ਯਉ ਕੀਨੀ ਭਗਤਿ ਪ੍ਰੇਮ ਲਿਵ ਲਾਈ ॥ ਤਾ ਤੇ ਅੰਗਦੁ ਅੰਗ ਸੰਗਿ ਭਯੋ ਸਾਇਰੁ ਤਿਨਿ ਸਬਦ ਸੁਰਤਿ ਕੀ ਨੀਵ ਰਖਾਈ ॥ ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ॥ ਸੋਢੀ ਸ੍ਰਿਸ੍ਟਿ ਸਕਲ ਤਾਰਣ ਕਉ ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥੩॥
-
ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥ ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥ ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥੪॥੫੮॥
-
ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜ੍ਯ੍ਯਉ ॥ ਕ੍ਰੋਧੁ ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜ੍ਯ੍ਯਉ ॥ ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ ॥ ਭਵ ਸਾਗਰੁ ਬੰਧਿਅਉ ਸਿਖ ਤਾਰੇ ਸੁਪ੍ਰਸੰਨੈ ॥ਸਿਰਿ ਆਤਪਤੁ ਸਚੌ ਤਖਤੁ ਜੋਗ ਭੋਗ ਸੰਜੁਤੁ ਬਲਿ ॥ ਗੁਰ ਰਾਮਦਾਸ ਸਚੁ ਸਲ੍ਯ੍ਯ ਭਣਿ ਤੂ ਅਟਲੁ ਰਾਜਿ ਅਭਗੁ ਦਲਿ ॥੧॥
-
ਤੂ ਸਤਿਗੁਰੁ ਚਹੁ ਜੁਗੀ ਆਪਿ ਆਪੇ ਪਰਮੇਸਰੁ ॥ ਸੁਰਿ ਨਰ ਸਾਧਿਕ ਸਿਧ ਸਿਖ ਸੇਵੰਤ ਧੁਰਹ ਧੁਰੁ ॥ਆਦਿ ਜੁਗਾਦਿ ਅਨਾਦਿ ਕਲਾ ਧਾਰੀ ਤ੍ਰਿਹੁ ਲੋਅਹ ॥ ਅਗਮ ਨਿਗਮ ਉਧਰਣ ਜਰਾ ਜੰਮਿਹਿ ਆਰੋਅਹ ॥ ਗੁਰ ਅਮਰਦਾਸਿ ਥਿਰੁ ਥਪਿਅਉ ਪਰਗਾਮੀ ਤਾਰਣ ਤਰਣ ॥ ਅਘ ਅੰਤਕ ਬਦੈ ਨ ਸਲ੍ਯ੍ਯ ਕਵਿ ਗੁਰ ਰਾਮਦਾਸ ਤੇਰੀ ਸਰਣ ॥੨॥੬੦॥
-
ਸਵਈਏ ਮਹਲੇ ਪੰਜਵੇ ਕੇ ੫ ੴ ਸਤਿਗੁਰ ਪ੍ਰਸਾਦਿ ॥ ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ ॥ ਜਿਸੁ ਸਿਮਰਤ ਦੁਰਮਤਿ ਮਲੁ ਨਾਸੀ ॥ ਸਤਿਗੁਰ ਚਰਣ ਕਵਲ ਰਿਦਿ ਧਾਰੰ ॥ ਗੁਰ ਅਰਜੁਨ ਗੁਣ ਸਹਜਿ ਬਿਚਾਰੰ ॥ ਗੁਰ ਰਾਮਦਾਸ ਘਰਿ ਕੀਅਉ ਪ੍ਰਗਾਸਾ ॥ ਸਗਲ ਮਨੋਰਥ ਪੂਰੀ ਆਸਾ ॥ ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ॥ ਕਲ੍ਯ੍ਯ ਜੋੜਿ ਕਰ ਸੁਜਸੁ ਵਖਾਣਿਓ ॥ਭਗਤਿ ਜੋਗ ਕੌ ਜੈਤਵਾਰੁ ਹਰਿ ਜਨਕੁ ਉਪਾਯਉ ॥ ਸਬਦੁ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ ॥ਗੁਰ ਨਾਨਕ ਅੰਗਦ ਅਮਰ ਲਾਗਿ ਉਤਮ ਪਦੁ ਪਾਯਉ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ ॥੧॥