HOME
RAAG INDEX
Scroll
page 272
ਸਲੋਕੁ ॥ ਮਨਿ ਸਾਚਾ ਮੁਖਿ ਸਾਚਾ ਸੋਇ ॥ ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥ ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ ॥੧॥