HOME
RAAG INDEX
Scroll
page 276
ਸਲੋਕੁ ॥ ਕਰਣ ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥ ਨਾਨਕ ਤਿਸੁ ਬਲਿਹਾਰਣੈ ਜਲਿ ਥਲਿ ਮਹੀਅਲਿ ਸੋਇ ॥੧॥