HOME
RAAG INDEX
Scroll
page 283
ਸਲੋਕੁ ॥ ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥ ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ ॥੧॥