HOME
RAAG INDEX
Scroll
page 286
ਸਲੋਕੁ ॥ ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥ ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥