HOME
RAAG INDEX
Scroll
page 71
ਸਿਰੀਰਾਗੁ ਮਹਲਾ ੫ ਘਰੁ ੫ ॥ ਜਾਨਉ ਨਹੀ ਭਾਵੈ ਕਵਨ ਬਾਤਾ ॥ ਮਨ ਖੋਜਿ ਮਾਰਗੁ ॥੧॥ ਰਹਾਉ ॥ ਧਿਆਨੀ ਧਿਆਨੁ ਲਾਵਹਿ ॥ ਗਿਆਨੀ ਗਿਆਨੁ ਕਮਾਵਹਿ ॥ ਪ੍ਰਭੁ ਕਿਨ ਹੀ ਜਾਤਾ ॥੧॥ ਭਗਉਤੀ ਰਹਤ ਜੁਗਤਾ ॥ ਜੋਗੀ ਕਹਤ ਮੁਕਤਾ ॥ ਤਪਸੀ ਤਪਹਿ ਰਾਤਾ ॥੨॥ ਮੋਨੀ ਮੋਨਿਧਾਰੀ ॥ ਸਨਿਆਸੀ ਬ੍ਰਹਮਚਾਰੀ ॥ ਉਦਾਸੀ ਉਦਾਸਿ ਰਾਤਾ ॥੩॥ ਭਗਤਿ ਨਵੈ ਪਰਕਾਰਾ ॥ ਪੰਡਿਤੁ ਵੇਦੁ ਪੁਕਾਰਾ ॥ ਗਿਰਸਤੀ ਗਿਰਸਤਿ ਧਰਮਾਤਾ ॥੪॥ ਇਕ ਸਬਦੀ ਬਹੁ ਰੂਪਿ ਅਵਧੂਤਾ ॥ ਕਾਪੜੀ ਕਉਤੇ ਜਾਗੂਤਾ ॥ ਇਕਿ ਤੀਰਥਿ ਨਾਤਾ ॥੫॥ ਨਿਰਹਾਰ ਵਰਤੀ ਆਪਰਸਾ ॥ ਇਕਿ ਲੂਕਿ ਨ ਦੇਵਹਿ ਦਰਸਾ ॥ ਇਕਿ ਮਨ ਹੀ ਗਿਆਤਾ ॥੬॥ ਘਾਟਿ ਨ ਕਿਨ ਹੀ ਕਹਾਇਆ ॥ ਸਭ ਕਹਤੇ ਹੈ ਪਾਇਆ ॥ ਜਿਸੁ ਮੇਲੇ ਸੋ ਭਗਤਾ ॥੭॥ ਸਗਲ ਉਕਤਿ ਉਪਾਵਾ ॥ ਤਿਆਗੀ ਸਰਨਿ ਪਾਵਾ ॥ ਨਾਨਕੁ ਗੁਰ ਚਰਣਿ ਪਰਾਤਾ ॥੮॥੨॥੨੭॥